ਦੋਆਬਾ
📰 ਪੰਜਾਬ ਚ ਬਰਫੀਲੀਆਂ ਹਵਾਵਾਂ ਨੇ ਛੇੜਿਆ ਕਾਂਬਾ, ਠੰਡ ਨੇ ਤੋੜੇ ਪਿਛਲੇ ਸਾਰੇ ਰਿਕਾਰਡ।
ਪੰਜਾਬ ਵਿੱਚ ਸਰਦੀ ਨੇ ਇੱਕ ਵਾਰ ਫਿਰ ਆਪਣਾ ਤਿੱਖਾ ਰੂਪ ਧਾਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਬਰਫੀਲੀਆਂ ਉੱਤਰੀ ਹਵਾਵਾਂ ਨੇ ਸੂਬੇ ਭਰ ਵਿੱਚ ਕਾਂਬਾ ਛੇੜ ਦਿੱਤਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਠੰਡ ਵਿੱਚ ਤੇਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ,ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ
📰 ਦੇਸ਼ ਦੇ ਅਨਾਜ ਭੰਡਾਰ ਦੀ ਰੀੜ ਪੰਜਾਬ, 60 ਫੀਸਦੀ ਯੋਗਦਾਨ ਨਾਲ ਕਿਸਾਨਾਂ ਨੇ ਨਿਭਾਈ ਵੱਡੀ ਜਿੰਮੇਵਾਰੀ CM ਮਾਨ।
ਪੰਜਾਬ ਨੇ ਇੱਕ ਵਾਰ ਫਿਰ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਆਪਣੀ ਕੇਂਦਰੀ ਭੂਮਿਕਾ ਨੂੰ ਮਜ਼ਬੂਤੀ ਨਾਲ ਸਾਬਿਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਾਜ਼ਾ ਬਿਆਨ ਦਿੰਦਿਆਂ ਕਿਹਾ ਕਿ ਦੇਸ਼ ਨੇ ਕੇਂਦਰੀ ਅਨਾਜ ਭੰਡਾਰ ਵਿੱਚ ਲਗਭਗ 60 ਫੀਸਦੀ ਯੋਗਦਾਨ ਪੰਜਾਬ ਦਾ ਹੈ। ਉਨਾਂ ਨੇ ਇਹ ਗੱਲ ਕਿਸਾਨਾਂ
ਮਜ਼ਦੂਰਾਂ ਦੀ ਘਾਟ ਨਾਲ ਠੱਪ ਪੈਂਦੀਆਂ ਪੰਜਾਬ ਦੀਆਂ ਸ਼ੂਗਰ ਮਿੱਲਾਂ, ਗੰਨਾ ਸੰਕਟ ਗਹਿਰਾਇਆ।
ਪੰਜਾਬ ਦੀਆਂ ਸੂਗਰ ਮੇਲਾ ਮੌਜੂਦਾ ਸੀਜਨ ਦੌਰਾਨ ਗੰਨੇ ਦੀ ਭਾਰੀ ਕਮੀ ਨਾਲ ਜੂਝ ਰਹੀਆਂ ਹਨ, ਜਿਸ ਨਾਲ ਸੂਬੇ ਦੀ ਖੰਡ ਉਦਯੋਗੀ ਅਰਥ ਵਿਵਸਥਾ ਉੱਤੇ ਗੰਭੀਰ ਅਸਰ ਪੈ ਰਿਹਾ ਹੈ। ਮਿਲ ਅਧਿਕਾਰੀਆਂ ਅਨੁਸਾਰ ਇਸ ਸਾਲ ਗੰਨਾ ਕੱਟਣ ਵਾਲੇ ਮਜ਼ਦੂਰਾਂ ਦੀ ਪ੍ਰਾਪਤੀ ਵਿੱਚ 35 ਤੋਂ 40 ਫੀਸਦੀ ਤੱਕ ਕਮੀ ਆਈ ਹੈ, ਜਿਸ
💰 ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਹਰ ਪਰਿਵਾਰ ਨੂੰ ਮਿਲੇਗਾ ₹10 ਲੱਖ ਦਾ ਮੁਫਤ ਕੈਸ਼ਲੈੱਸ ਇਲਾਜ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸਿਹਤ ਖੇਤਰ ਵਿੱਚ ਇੱਕ ਇਤਿਹਾਸਿਕ ਅਤੇ ਇਨਕਲਾਬੀ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ "ਮੁੱਖ ਮੰਤਰੀ ਸਿਹਤ ਯੋਜਨਾ" ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ₹ 10 ਲੱਖ ਰੁਪਏ ਤੱਕ
⛈️” ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ: 22 ਜਨਵਰੀ ਤੋਂ ਮੀਂਹ, ਸੰਘਣੀ ਧੁੰਦ ਅਤੇ ਠੰਡ ਦਾ ਡਬਲ ਅਸਰ”
ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਇੱਕ ਵੱਡਾ ਮੋੜ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਮੁਤਾਬਕ 22 ਜਨਵਰੀ ਤੋਂ ਅਗਲੇ ਚਾਰ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ
📰 ਪੰਜਾਬ ‘ਚ ਠੰਡ ਦਾ ਪਹਿਲਾ ਰੈਡ ਅਲਰਟ ਜਾਰੀ, ਕੜੀ ਸੀਤ ਲਹਿਰ ਨਾਲ ਵਧੀ ਲੋਕਾਂ ਦੀ ਮੁਸ਼ਕਲ।
🛑 ਪੰਜਾਬ ਵਿੱਚ ਇਸ ਸਰਦੀ ਦੇ ਮੌਸਮ ਦੌਰਾਨ ਠੰਡ ਦਾ ਪਹਿਲਾ ਰੈਡ....
“ਚੌਲ ਦੀ ਖੇਤੀ ਵਿੱਚ ਭਾਰਤ ਦੀ ਇਤਿਹਾਸਕ ਬੜਤਰੀ : ਚੀਨ ਨੂੰ ਪਿੱਛੇ ਛੱਡ ਕੇ ਬਣਿਆ ਦੁਨੀਆਂ ਦਾ ਨੰਬਰ-1 ਉਤਪਾਦਕ”
ਭਾਰਤ ਨੇ ਖੇਤੀਬਾੜੀ ਦੇ ਮੋਰਚੇ 'ਤੇ ਇੱਕ ਵੱਡੀ ਇਤਿਹਾਸਕ ਕਾਮਯਾਬੀ ਹਾਸਲ ਕਰ ਲਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਤਾਜ਼ਾ ਬਿਆਨ ਮੁਤਾਬਕ, ਭਾਰਤ ਹੁਣ ਦੁਨੀਆਂ ਦਾ ਸਭ ਤੋਂ ਵੱਡਾ ਚੌਲ ਉਤਪਾਦਕ ਦੇਸ਼ ਬਣ ਗਿਆ ਹੈ
📰” ਪੰਜਾਬ ਵਿੱਚ ਤਾਂ ਭ੍ਰਿਸ਼ਟਾਚਾਰ ਖਿਲਾਫ ਸਖਤ ਰੁਖ਼, ਸਰਕਾਰੀ ਕਰਮਚਾਰੀਆਂ ਨੂੰ ਸਾਫ ਚੇਤਾਵਨੀ “
ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਵਾਰ ਫਿਰ ਸਖ਼ਤ ਟਿੱਪਣੀਆਂ ਕਰਦਿਆਂ ਸਰਕਾਰੀ ਤੰਤਰ ਨੂੰ ਕੜਾ ਸੰਦੇਸ਼ ਦਿੱਤਾ ਹੈ।















