ਤਾਜ਼ਾ ਖ਼ਬਰਾਂ
ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ” ਡਰ ਪੈਦਾ ਹੋਇਆ ਤਾਂ ਹਮਲਾ ਹੋ ਸਕਦਾ ਹੈ “
ਭਾਰਤ ਦੇ ਸ਼ਹਿਰਾਂ ਵਿੱਚ ਵੱਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਹੁਣ ਸਿਰਫ਼ ਗਲੀਆਂ ਦੀ ਗੱਲ ਨਹੀਂ ਰਹੀ, ਇਹ ਅਦਾਲਤਾਂ ਤੱਕ ਪਹੁੰਚ ਚੁੱਕੀ ਹੈ।
15 ਜਨਵਰੀ ਨੂੰ ਸਪੱਸ਼ਟੀਕਰਨ ਲਾਈਵ ਦਿਖਾਇਆ ਜਾਵੇ : CM ਭਗਵੰਤ ਮਾਨ ਦੀ ਅਪੀਲ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਉਨ੍ਹਾਂ ਵੱਲੋਂ ਦਿੱਤਾ ਜਾਣ ਵਾਲਾ ਸਪੱਸ਼ਟੀਕਰਨ ਪੂਰੀ ਤਰ੍ਹਾਂ ਲਾਈਵ ਪ੍ਰਸਾਰਿਤ ਕੀਤਾ ਜਾਵੇ।
📰” ਗਿਆਨੀ ਹਰਪ੍ਰੀਤ ਸਿੰਘ ਅਤੇ ਭਾਜਪਾ: ਅਫਵਾਹਾਂ, ਸਿਆਸੀ ਸੰਕੇਤ ਤੇ ਹਕੀਕਤ ਕੀ ਹੈ?
✍️ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣੇ....
ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਸੰਭਾਵਨਾ।
ਪੰਜਾਬ ਸਰਕਾਰ ਦੀ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 9 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਭਗਵੰਤ ਮਾਨ ਨੇ ਕਿਹਾ – ਲੋਕਾਂ ਦੀ ਲਹਿਰ ਨਾਲ ਜਿੱਤਾਂਗੇ ਨਸ਼ਿਆਂ ਖਿਲਾਫ਼ ਜੰਗ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸਰਕਾਰੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਰਾਜ ਪਧਰੀ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤਾ
🚨 Breaking news alert ਫਿਰੋਜਪੁਰ ‘ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ : ਸਲੂਨ ਮਾਲਕ ਵੱਲੋਂ ਪਤਨੀ ਅਤੇ ਦੋ ਬੱਚਿਆਂ ‘ਤੇ ਗੋਲੀਆਂ ; ਇਹ ਇਲਾਕੇ ‘ਚ ਸੰਸਨੀ ।
ਪੰਜਾਬ ਦੇ ਫਿਰੋਜ਼ਪੁਰ ਜਿਲੇ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਚੌਕਾਓਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਨਾ ਸਿਰਫ ਸਥਾਨਕ ਲੋਕਾਂ ਨੂੰ, ਸਗੋਂ ਪੂਰੇ ਸੂਬੇ ਨੂੰ ਹੈਰਾਨ ਕਰ ਦਿੱਤਾ ਹੈ। https://haqiqatepunjab.in/
📰 ਮਾਨਹਾਨੀ ਕੇਸ ਵਿੱਚ ਕੰਗਨਾ ਰਨੌਤ ਨੂੰ ਵੱਡਾ ਝਟਕਾ, ਬਠਿੰਡਾ ਅਦਾਲਤ ਨੇ ਦਿੱਤਾ ਸਖ਼ਤ ਸੁਨੇਹਾ।
ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਨੂੰ ਮਨਹਾਨੀ ਤੇ ਇੱਕ ਪੁਰਾਣੇ ਕੇਸ ਵਿੱਚ ਵੱਡਾ ਝਟਕਾ ਲੱਗਾ ਹੈ। ਇਹ ਮਾਮਲਾ ਪੰਜਾਬ ਦੇ ਬਠਿੰਡਾ ਵਿੱਚ ਚੱਲ ਰਿਹਾ ਹੈ, ਜਿੱਥੇ ਅਦਾਲਤ ਨੇ ਕੰਗਣਾਂ ਦੇ ਰਵਈਏ ' ਤੇ ਸਤੀ ਦਿਖਾਉਂਦੇ ਹੋਏ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਕਾਨੂੰਨ ਤੋਂ ਕੋਈ ਵੀ ਉੱਪਰ ਨਹੀਂ।
ਹਾਈ ਕੋਰਟ ਦੇ ਫੈਸਲੇ ਦੀ ਪਾਲਣਾ : 2020 ਤੋਂ ਬਾਅਦ ਭਰਤੀ ਕਰਮਚਾਰੀਆਂ ਦੀ ਤਨਖਾਹ ਮੁੜ ਤੈਅ ਕਰਨ ਲਈ ਪੰਜਾਬ ਸਰਕਾਰ ਦੇ ਸਪਸ਼ਟ ਨਿਯਮ।
ਚੰਡੀਗੜ੍ਹ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਿਮ ਹੁਕਮਾਂ....
ਆਮਦਨ ਕਰ ਛੂਟ ਵਧੀ, ਫਿਰ ਵੀ ਚਾਰ ਸਾਲਾਂ ਵਿੱਚ ਟੈਕਸ ਦੇਣ ਵਾਲੇ 50% ਵਧੇ।
ਕੇਂਦਰ ਸਰਕਾਰ ਦੀ ਇੱਕ ਰਿਪੋਰਟ ਮੁਤਾਬਕ ਸਾਲ 2020-21 ਤੋਂ 2024-25 ਦਰਮਿਆਨ ਦੇਸ਼....
ਕਪੂਰਥਲਾ ਚ ਕਾਂਜਲੀ ਰੋਡ ਦੇ ਨੇੜੇ ਖੇਤਾਂ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ।
ਕਪੂਰਥਲਾ ਦੇ ਕਾਂਜਲੀ ਰੋਡ 'ਤੇ ਸਥਿਤ ਸੁਖ ਸਾਗਰ ਕਲੋਨੀ ਦੇ ਨੇੜੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸਾਗਰ ਪੁਤਰ ਸੁਰਿੰਦਰਪਾਲ ਵਜੋਂ ਹੋਈ ਹੈ, ਜੋ ਪਿੰਡ ਨਡਾਲੀ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਪਰਿਵਾਰਿਕ ਜਾਣਕਾਰੀ ਮੁਤਾਬਕ ਸਾਗਰ ਪਿਛਲੇ ਦੋ ਦਿਨਾਂ ਤੋਂ
















