ਰਾਜਨੀਤੀ
ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਸੰਭਾਵਨਾ।
ਪੰਜਾਬ ਸਰਕਾਰ ਦੀ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 9 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਭਗਵੰਤ ਮਾਨ ਨੇ ਕਿਹਾ – ਲੋਕਾਂ ਦੀ ਲਹਿਰ ਨਾਲ ਜਿੱਤਾਂਗੇ ਨਸ਼ਿਆਂ ਖਿਲਾਫ਼ ਜੰਗ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸਰਕਾਰੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਰਾਜ ਪਧਰੀ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤਾ
ਮਾਘੀ ਮੇਲਾ 2026 : ਸ੍ਰੀ ਮੁਕਤਸਰ ਸਾਹਿਬ ‘ਚ ਸਿਆਸੀ ਤਾਕਤ ਦੀ ਪਰਖ, 2027 ਚੋਣਾਂ ਲਈ ਮੈਦਾਨ ਤਿਆਰ।
ਪੰਜਾਬ ਦੀ ਸਿਆਸਤ ਦਾ ਕੇਂਦਰ ਮੰਨੇ ਜਾਂਦੇ ਮਾਘੀ ਮੇਲੇ ਨੂੰ ਲੈ ਕੇ ਇਸ ਵਾਰ ਸਿਆਸੀ ਸਰਗਰਮੀ ਚਰਮ 'ਤੇ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗਣ ਵਾਲੇ ਇਸ ਇਤਿਹਾਸਿਕ ਮੇਲੇ ਦੌਰਾਨ ਸੂਬੇ ਦੀਆਂ ਮੁੱਖ ਸਿਆਸੀ ਧਿਰਾਂ ਆਪਣੀ ਤਾਕਤ ਦਿਖਾਉਣ ਲਈ ਪੂਰੀ ਤਰ੍ਹਾਂ ਮੈਦਾਨ 'ਚ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ









