Daily news
ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ” ਡਰ ਪੈਦਾ ਹੋਇਆ ਤਾਂ ਹਮਲਾ ਹੋ ਸਕਦਾ ਹੈ “
ਭਾਰਤ ਦੇ ਸ਼ਹਿਰਾਂ ਵਿੱਚ ਵੱਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਹੁਣ ਸਿਰਫ਼ ਗਲੀਆਂ ਦੀ ਗੱਲ ਨਹੀਂ ਰਹੀ, ਇਹ ਅਦਾਲਤਾਂ ਤੱਕ ਪਹੁੰਚ ਚੁੱਕੀ ਹੈ।
15 ਜਨਵਰੀ ਨੂੰ ਸਪੱਸ਼ਟੀਕਰਨ ਲਾਈਵ ਦਿਖਾਇਆ ਜਾਵੇ : CM ਭਗਵੰਤ ਮਾਨ ਦੀ ਅਪੀਲ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਉਨ੍ਹਾਂ ਵੱਲੋਂ ਦਿੱਤਾ ਜਾਣ ਵਾਲਾ ਸਪੱਸ਼ਟੀਕਰਨ ਪੂਰੀ ਤਰ੍ਹਾਂ ਲਾਈਵ ਪ੍ਰਸਾਰਿਤ ਕੀਤਾ ਜਾਵੇ।
🚨 Breaking news alert ਫਿਰੋਜਪੁਰ ‘ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ : ਸਲੂਨ ਮਾਲਕ ਵੱਲੋਂ ਪਤਨੀ ਅਤੇ ਦੋ ਬੱਚਿਆਂ ‘ਤੇ ਗੋਲੀਆਂ ; ਇਹ ਇਲਾਕੇ ‘ਚ ਸੰਸਨੀ ।
ਪੰਜਾਬ ਦੇ ਫਿਰੋਜ਼ਪੁਰ ਜਿਲੇ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਚੌਕਾਓਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਨਾ ਸਿਰਫ ਸਥਾਨਕ ਲੋਕਾਂ ਨੂੰ, ਸਗੋਂ ਪੂਰੇ ਸੂਬੇ ਨੂੰ ਹੈਰਾਨ ਕਰ ਦਿੱਤਾ ਹੈ। https://haqiqatepunjab.in/
ਹਾਈ ਕੋਰਟ ਦੇ ਫੈਸਲੇ ਦੀ ਪਾਲਣਾ : 2020 ਤੋਂ ਬਾਅਦ ਭਰਤੀ ਕਰਮਚਾਰੀਆਂ ਦੀ ਤਨਖਾਹ ਮੁੜ ਤੈਅ ਕਰਨ ਲਈ ਪੰਜਾਬ ਸਰਕਾਰ ਦੇ ਸਪਸ਼ਟ ਨਿਯਮ।
ਚੰਡੀਗੜ੍ਹ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਿਮ ਹੁਕਮਾਂ....
ਆਮਦਨ ਕਰ ਛੂਟ ਵਧੀ, ਫਿਰ ਵੀ ਚਾਰ ਸਾਲਾਂ ਵਿੱਚ ਟੈਕਸ ਦੇਣ ਵਾਲੇ 50% ਵਧੇ।
ਕੇਂਦਰ ਸਰਕਾਰ ਦੀ ਇੱਕ ਰਿਪੋਰਟ ਮੁਤਾਬਕ ਸਾਲ 2020-21 ਤੋਂ 2024-25 ਦਰਮਿਆਨ ਦੇਸ਼....
ਕਪੂਰਥਲਾ ਚ ਕਾਂਜਲੀ ਰੋਡ ਦੇ ਨੇੜੇ ਖੇਤਾਂ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ।
ਕਪੂਰਥਲਾ ਦੇ ਕਾਂਜਲੀ ਰੋਡ 'ਤੇ ਸਥਿਤ ਸੁਖ ਸਾਗਰ ਕਲੋਨੀ ਦੇ ਨੇੜੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸਾਗਰ ਪੁਤਰ ਸੁਰਿੰਦਰਪਾਲ ਵਜੋਂ ਹੋਈ ਹੈ, ਜੋ ਪਿੰਡ ਨਡਾਲੀ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਪਰਿਵਾਰਿਕ ਜਾਣਕਾਰੀ ਮੁਤਾਬਕ ਸਾਗਰ ਪਿਛਲੇ ਦੋ ਦਿਨਾਂ ਤੋਂ
















