Political
ਮਾਘੀ ਮੇਲਾ 2026 : ਸ੍ਰੀ ਮੁਕਤਸਰ ਸਾਹਿਬ ‘ਚ ਸਿਆਸੀ ਤਾਕਤ ਦੀ ਪਰਖ, 2027 ਚੋਣਾਂ ਲਈ ਮੈਦਾਨ ਤਿਆਰ।
ਪੰਜਾਬ ਦੀ ਸਿਆਸਤ ਦਾ ਕੇਂਦਰ ਮੰਨੇ ਜਾਂਦੇ ਮਾਘੀ ਮੇਲੇ ਨੂੰ ਲੈ ਕੇ ਇਸ ਵਾਰ ਸਿਆਸੀ ਸਰਗਰਮੀ ਚਰਮ 'ਤੇ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗਣ ਵਾਲੇ ਇਸ ਇਤਿਹਾਸਿਕ ਮੇਲੇ ਦੌਰਾਨ ਸੂਬੇ ਦੀਆਂ ਮੁੱਖ ਸਿਆਸੀ ਧਿਰਾਂ ਆਪਣੀ ਤਾਕਤ ਦਿਖਾਉਣ ਲਈ ਪੂਰੀ ਤਰ੍ਹਾਂ ਮੈਦਾਨ 'ਚ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ







