USA
🗞️ ਅਮਰੀਕਾ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਖਿਲਾਫ ਸ਼ਖਤੀ, ਇਮੀਗ੍ਰੇਸ਼ਨ ਏਜੰਸੀਆਂ ਦਾ ਸਭ ਤੋਂ ਵੱਡਾ ਆਪਰੇਸ਼ਨ ਸ਼ੁਰੂ।
ਅਮਰੀਕਾ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੀ ਪੱਧਰ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਹਾਲੀਆ ਸਾਲਾਂ ਦਾ ਸਭ ਤੋਂ ਵੱਡਾ ਇਮੀਗਰੇਸ਼ਨ ਐਕਸ਼ਨ ਮੰਨਿਆ ਜਾ ਰਿਹਾ ਹੈ। ਫੈਡਰਲ ਸਰਕਾਰ ਵੱਲੋਂ ਇਹ ਕਦਮ ਦੇਸ਼ ਦੀ ਸੁਰੱਖਿਆ ਅਤੇ ਕਾਨੂੰਨੀ ਪ੍ਰਣਾਲੀ ਨੂੰ ਮਜਬੂਰ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਕਾਰਵਾਈ







